ਚੰਡੀਗੜ੍ਹ - ਐਤਵਾਰ ਸ਼ਾਮ ਨੂੰ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ, ਜਿਸ ਨਾਲ ਰਾਜ ਵਿੱਚ ਸਿਆਸੀ ਉਥਲ-ਪੁਥਲ ਮਚ ਗਈ। ਇਸ ਅਸਤੀਫ਼ੇ ਦੀ ਚਿੱਠੀ ਨੇ ਮਣੀਪੁਰ ਦੀ ਸਿਆਸੀ ਦਿਸ਼ਾ ਨੂੰ ਇੱਕ ਨਵਾਂ ਮੋੜ ਤੇ ਲੇ ਆਂਦਾ ਹੈ। ਸੁਰੱਖਿਆ ਏਜੰਸੀਆਂ ਨੂੰ ਹਾਈ ਅਲਰਟ 'ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।