
ਮੁੱਖ ਮੰਤਰੀ ਦਾ ਵੱਡਾ ਐਲਾਨ, 88 ਮਾਰਕਿਟ ਕਮੇਟੀਆਂ ਦੇ ਲਾਏ ਚੇਅਰਮੈਨ ਦੇਖੋ ਪੂਰੀ ਲਿਸਟ।
Chandigarh News: ਮੁੱਖ ਮੰਤਰੀ ਪੰਜਾਬ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਆਪ ਦੇ ਵਾਲੰਟੀਅਰਾਂ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਵਜੋਂ ਨਿਯੁਕਤ ਕੀਤਾ ਹੈ। ਉਨ੍ਹਾਂ ਨੇ ਇਹ ਜਾਣਕਾਰੀ ਐਕਸ ‘ਤੇ ਪੋਸਟ ਪਾ ਕੇ ਸਾਂਝੀ ਕੀਤੀ ਹੈ।