ਪੰਜਾਬ ਸਰਕਾਰ ਵੱਲੋਂ ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦੀ ਮੌਤ ਤੋਂ ਬਾਅਦ ਉਹਨਾਂ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ।

ਪੰਜਾਬ ਸਰਕਾਰ ਵੱਲੋਂ ਸਰਦੂਲ ਸਿਕੰਦਰ ਦੇ ਹਸਪਤਾਲ ਦੇ ਬਿੱਲ ਅਦਾ ਕਰਨ ਦਾ ਐਲਾਨ।

ਪੰਜਾਬ ਮੰਤਰੀ ਮੰਡਲ ਨੇ ਅੱਜ ਪ੍ਰਸਿੱਧ ਪੰਜਾਬੀ ਲੋਕ ਗਾਇਕ ਸਰਦੂਲ ਸਿਕੰਦਰ ਦੀ ਬੇਵਕਤੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਦੂਲ ਸਿਕੰਦਰ ਦੇ ਹਸਪਤਾਲ ਪ੍ਰਤੀ 10 ਲੱਖ ਰੁਪਏ ਦੇ ਬਕਾਏ ਦੀ ਅਦਾਇਗੀ ਉਨ੍ਹਾਂ ਦੀ ਸਰਕਾਰ ਵੱਲੋਂ ਕੀਤੀ ਜਾਵੇਗੀ।

Prince

Read Previous

ਦੁਨੀਆ ਦੇ ਸਭ ਤੋਂ ਵੱਡੇ ਕ੍ਰਿਕੇਟ ਸਟੇਡੀਅਮ ਦਾ ਰਾਸ਼ਟਰਪਤੀ ਨੇ ਕੀਤਾ ਉਦਘਾਟਨ।

Read Next

ਅਮਰੀਕਾ ਵਿਚ ਭਾਰਤੀਆਂ ਲਈ ਖੁਸ਼ਖਬਰੀ ਹੈ, ਬਾਈਡਨ ਨੇ ਗ੍ਰੀਨ ਕਾਰਡ ਜਾਰੀ ਕਰਨ ‘ਤੇ ਪਾਬੰਦੀ ਹਟਾ ਦਿੱਤੀ ਹੈ

Leave a Reply

Your email address will not be published. Required fields are marked *