ਕੇਂਦਰ ਸਰਕਾਰ ਨੇ ਪੈਟ੍ਰੋਲ ਤੇ ਡੀਜ਼ਲ ਕੀਤਾ ਸਸਤਾ, ਪੜ੍ਹੋ ਕੀ ਹੋਣਗੀਆਂ ਨਵੀਆਂ ਕੀਮਤਾਂ

ਨਵੀਂ ਦਿੱਲੀ/ਅੰਮ੍ਰਿਤਸਰ/ਜਲੰਧਰ/ਲੁਧਿਆਣਾ | ਕੇਂਦਰ ਸਰਕਾਰ ਨੇ ਵੱਧਦੀ ਮਹਿੰਗਾਈ ਨੂੰ ਨੱਥ ਪਾਉਣ ਲਈ ਪੈਟ੍ਰੋਲ ਅਤੇ ਡੀਜ਼ਲ ਨੂੰ ਸਸਤਾ ਕੀਤਾ ਹੈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ।

ਕਟੌਤੀ ਤੋਂ ਬਾਅਦ ਪੈਟ੍ਰੋਲ ਕਰੀਬ 9 ਰੁਪਏ ਅਤੇ ਡੀਜ਼ਲ 7 ਰੁਪਏ ਸਸਤਾ ਹੋ ਜਾਵੇਗਾ।

ਵਿੱਤ ਮੰਤਰੀ ਨੇ ਕਿਹਾ ਕਿ ਇਸ ਫੈਸਲੇ ਨਾਲ ਸਰਕਾਰ ਨੂੰ ਸਾਲਾਨਾ ਇੱਕ ਲੱਖ ਕਰੋੜ ਰੁਪਏ ਦਾ ਘਾਟਾ ਪਵੇਗਾ ਪਰ ਵੱਧਦੀ ਮਹਿੰਗਾਈ ਨੂੰ ਰੋਕਣ ਲਈ ਇਹ ਜ਼ਰੂਰੀ ਹੈ। ਇਸ ਨਾਲ ਗਰੀਬਾਂ ਨੂੰ ਕਾਫੀ ਮਦਦ ਮਿਲੀ।

Prince

Read Previous

ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ, ਪੰਜਾਬ ਪੁਲਿਸ ਲਏਗੀ ਹਿਰਾਸਤ ‘ਚ

Read Next

ਫ਼ਰੀਦਕੋਟ ਦੀ ਸਿਮਰਪ੍ਰੀਤ ਕੌਰ ਨੇ ਜੂਨੀਅਰ ਵਿਸ਼ਵ ਕੱਪ ਸ਼ੂਟਿੰਗ ‘ਚ ਜਿੱਤਿਆ ਸੋਨੇ ਦਾ ਤਗਮਾ

Leave a Reply

Your email address will not be published. Required fields are marked *