1. Home
  2. Author Blogs

Author: Prince

Prince

ਫ਼ਰੀਦਕੋਟ ਦੀ ਸਿਮਰਪ੍ਰੀਤ ਕੌਰ ਨੇ ਜੂਨੀਅਰ ਵਿਸ਼ਵ ਕੱਪ ਸ਼ੂਟਿੰਗ ‘ਚ ਜਿੱਤਿਆ ਸੋਨੇ ਦਾ ਤਗਮਾ

ਫ਼ਰੀਦਕੋਟ ਦੀ ਸਿਮਰਪ੍ਰੀਤ ਕੌਰ ਨੇ ਜੂਨੀਅਰ ਵਿਸ਼ਵ ਕੱਪ ਸ਼ੂਟਿੰਗ ‘ਚ ਜਿੱਤਿਆ ਸੋਨੇ ਦਾ ਤਗਮਾਫ਼ਰੀਦਕੋਟ ਵਾਪਸ ਪਰਤਣ ਤੇ ਹੋਏਗਾ ਸ਼ਾਨਦਾਰ ਸੁਆਗਤ ਤੇ ਸਨਮਾਨ ਪਰਵਿੰਦਰ ਸਿੰਘ ਕੰਧਾਰੀਫ਼ਰੀਦਕੋਟ, 21 ਮਈ -ਫ਼ਰੀਦਕੋਟ ਦੇ ਇਤਿਹਾਸ ‘ਚ ਪਹਿਲੀ ਵਾਰ ਫ਼ਰੀਦਕੋਟ ਦੀ ਇੱਕ…

Read More

ਕੇਂਦਰ ਸਰਕਾਰ ਨੇ ਪੈਟ੍ਰੋਲ ਤੇ ਡੀਜ਼ਲ ਕੀਤਾ ਸਸਤਾ, ਪੜ੍ਹੋ ਕੀ ਹੋਣਗੀਆਂ ਨਵੀਆਂ ਕੀਮਤਾਂ

ਨਵੀਂ ਦਿੱਲੀ/ਅੰਮ੍ਰਿਤਸਰ/ਜਲੰਧਰ/ਲੁਧਿਆਣਾ | ਕੇਂਦਰ ਸਰਕਾਰ ਨੇ ਵੱਧਦੀ ਮਹਿੰਗਾਈ ਨੂੰ ਨੱਥ ਪਾਉਣ ਲਈ ਪੈਟ੍ਰੋਲ ਅਤੇ ਡੀਜ਼ਲ ਨੂੰ ਸਸਤਾ ਕੀਤਾ ਹੈ। ਕੇਂਦਰੀ ਮੰਤਰੀ ਨਿਰਮਲਾ ਸੀਤਾਰਮਨ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਕਟੌਤੀ ਤੋਂ ਬਾਅਦ ਪੈਟ੍ਰੋਲ ਕਰੀਬ…

Read More

ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ, ਪੰਜਾਬ ਪੁਲਿਸ ਲਏਗੀ ਹਿਰਾਸਤ ‘ਚ

ਨਵਜੋਤ ਸਿੱਧੂ ਨੂੰ ਸੁਪਰੀਮ ਕੋਰਟ ਨੇ ਸੁਣਾਈ 1 ਸਾਲ ਦੀ ਸਜ਼ਾ, ਪੰਜਾਬ ਪੁਲਿਸ ਲਏਗੀ ਹਿਰਾਸਤ ‘ਚ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ…

Read More
ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਰੱਦ, 1 ਜੂਨ ਤੱਕ ਰੈਗੂਲਰ ਲੱਗਣਗੇ ਸਕੂਲ

ਪੰਜਾਬ ਦੇ ਸਕੂਲਾਂ ‘ਚ ਗਰਮੀ ਦੀਆਂ ਛੁੱਟੀਆਂ ਰੱਦ, 1 ਜੂਨ ਤੱਕ ਰੈਗੂਲਰ ਲੱਗਣਗੇ ਸਕੂਲ

ਪੰਜਾਬ ਸਰਕਾਰ ਦੇ ਵੱਲੋਂ 15 ਮਈ 2022 ਤੋਂ ਲੈ ਕੇ 30 ਜੂਨ 2022 ਤੱਕ ਜਿਹੜਾ ਫ਼ੈਸਲਾ ਹੁਕਮ ਜਾਰੀ ਕੀਤਾ ਗਿਆ ਸੀ, ਉਹ ਹੁਕਮ ਹੁਣ ਸਰਕਾਰ ਦੇ ਵੱਲੋਂ ਵਾਪਸ ਲੈ ਲਿਆ ਗਿਆ ਹੈ। ਸਰਕਾਰ ਦੁਆਰਾ ਜਾਰੀ…

Read More

ਹੁਣ ਸਿਰਫ 45 ਮਿੰਟਾਂ ‘ਚ ਆਵੇਗੀ ਕੋਰੋਨਾ ਰਿਪੋਰਟ,ਹੁਣ ਘੰਟਿਆਂ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ।

ਨਵੀਂ ਦਿੱਲੀ: ਹੁਣ ਤੁਹਾਨੂੰ ਕੋਰੋਨਾ ਟੈਸਟ ਦੀ ਰਿਪੋਰਟ ਲਈ ਘੰਟਿਆਂ ਦਾ ਇੰਤਜ਼ਾਰ ਨਹੀਂ ਕਰਨਾ ਪਵੇਗਾ। ਪ੍ਰਮੁੱਖ ਫਾਰਮਾਸਿਊਟੀਕਲ ਕੰਪਨੀ ਸਿਪਲਾ ਨੇ ਕੋਵਿਡ-19 ਆਰਟੀ ਪੀਸੀਆਰ ਟੈਸਟ ਕਿੱਟ ਪੇਸ਼ ਕੀਤੀ ਹੈ। ਕੰਪਨੀ ਨੇ ਸਟਾਕ ਐਕਸਚੇਂਜ ਨੂੰ ਦੱਸਿਆ ਕਿ…

Read More

ਮੌਸਮ ਵਿਭਾਗ ਪੰਜਾਬ ਵੱਲੋਂ ਯੈਲੋ ਅਲਰਟ ਜਾਰੀ।

ਮੌਸਮ ਵਿਭਾਗ ਪੰਜਾਬ ਦੇ ਵੱਲੋਂ ਸੂਬੇ ਦੇ ਅੰਦਰ ਯੈਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਮੌਸਮ ਵਿਭਾਗ ਮੁਤਾਬਿਕ, ਅਗਲੇ ਦਿਨਾਂ ਵਿੱਚ ਭਾਰੀ ਗਰਮੀ ਪੈ ਸਕਦੀ ਹੈ ਅਤੇ 3 ਮਈ ਤਕ ਇਹ ਮਾਹੌਲ ਇਸੇ ਤਰ੍ਹਾਂ ਰਹੇਗਾ।…

Read More

ਵੱਡੀ ਖ਼ਬਰ: ਪਟਿਆਲਾ ‘ਚ ਮੁੜ ਬਹਾਲ ਹੋਈ ਇੰਟਰਨੈੱਟ ਸੇਵਾ

ਵੱਡੀ ਖ਼ਬਰ: ਪਟਿਆਲਾ ‘ਚ ਮੁੜ ਬਹਾਲ ਹੋਈ ਇੰਟਰਨੈੱਟ ਸੇਵਾ ਬੀਤੇ ਦਿਨ ਹਿੰਸਕ ਝੜਪ ਤੋਂ ਬਾਅਦ ਪਟਿਆਲਾ ਜ਼ਿਲ੍ਹੇ ‘ਚ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਸਨ, ਪਰ ਹੁਣ ਇਸ ਵੇਲੇ ਇਹ ਖ਼ਬਰ ਸਾਹਮਣੇ ਆ ਰਹੀ ਹੈ…

Read More

ਪੰਜਾਬ ਸਰਕਾਰ ਨੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ, ਸਮਾਂ ਵੀ ਬਦਲਿਆ

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਕਹਿਰ ਦੀ ਗਰਮੀ ਕਾਰਨ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ 15 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਵਿਦਿਆਰਥੀਆਂ ਦੀ ਪੜ੍ਹਾਈ 16 ਮਈ ਤੋਂ 31…

Read More

Shiv Sena leader Harish Singla arrested for spoiling the atmosphere in Patiala.

Shiv Sena leader Harish Singla arrested for spoiling the atmosphere in Patiala. The big news at the moment is coming from Patiala, where former Shiv Sena leader Harish Singla has been arrested by the police.…

Read More

ਨਰਮੇ ਦਾ ਪ੍ਰਦਰਸ਼ਨੀ ਪਲਾਂਟ ਬਿਜਵਾਇਆ

ਨਰਮੇ ਦਾ ਪ੍ਰਦਰਸ਼ਨੀ ਪਲਾਂਟ ਬਿਜਵਾਇਆ ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ 29 ਅਪ੍ਰੈਲ -ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਦੀ ਰਹਿਨੁਮਾਈ ਹੇਠ ਪਿੰਡ ਮਚਾਕੀ ਕਲਾਂ ਵਿਖੇ ਕਿਸਾਨ ਲਖਵਿੰਦਰ ਸਿੰਘ ਦੇ ਖੇਤ…

Read More