1. Home
  2. Author Blogs

Author: Prince

Prince

ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਸਰਕਾਰੀ ਮਿਡਲ ਸਕੂਲ ਪੱਕਾ ਦੀ ਭਲਾਈ ਲਈ 11 ਰੁਪਏ ਦਾਨ ਦਿੱਤੇ

ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਸਰਕਾਰੀ ਮਿਡਲ ਸਕੂਲ ਪੱਕਾ ਦੀ ਭਲਾਈ ਲਈ 11 ਰੁਪਏ ਦਾਨ ਦਿੱਤੇ

ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਨੇ ਸਰਕਾਰੀ ਮਿਡਲ ਸਕੂਲ ਪੱਕਾ ਦੀ ਭਲਾਈ ਲਈ 11 ਰੁਪਏ ਦਾਨ ਦਿੱਤੇਫ਼ਰੀਦਕੋਟ, 11 ਅਪ੍ਰੈਲ (  ਪਰਵਿੰਦਰ ਸਿੰਘ ਕੰਧਾਰੀ )-ਲਾਇਨਜ਼ ਕਲੱਬ ਵਿਸ਼ਾਲ ਫ਼ਰੀਦਕੋਟ ਦੇ ਪ੍ਰਧਾਨ ਪਿ੍ਰੰਸੀਪਲ ਡਾ.ਐਸ.ਐਸ.ਬਰਾੜ ਦੀ ਯੋਗ ਅਗਵਾਈ ਹੇਠ ਜੈਨ…

Read More

ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਫੂਕਿਆ ਪੁਤਲਾ: ਗੌਰਵ ਕੱਕੜ।

ਭਾਰਤੀ ਜਨਤਾ ਪਾਰਟੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਫੂਕਿਆ ਪੁਤਲਾ: ਗੌਰਵ ਕੱਕੜ। ਫਰੀਦਕੋਟ ( ਰਕੇਸ਼ ਗਰਗ ) ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਸੂਬੇ ਭਰ ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ…

Read More

ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਲਈ ਜਾਣਗੇ ਅਸਾਮ

ਮੁੱਖ ਮੰਤਰੀ ਭਗਵੰਤ ਮਾਨ ਚੋਣ ਪ੍ਰਚਾਰ ਕਰਨ ਲਈ ਜਾਣਗੇ ਅਸਾਮ ਚੰਡੀਗੜ੍ਹ, 11 ਅਪ੍ਰੈਲ 2024 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 2 ਦਿਨਾਂ ਅਸਾਮ ਦੌਰੇ ‘ਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ…

Read More

ਪੰਜਾਬ ਚ ਭੂਚਾਲ ਦੇ ਝਟਕੇ ਮਹਿਸੂਸ।

ਪੰਜਾਬ ਸਮੇਤ ਚੰਡੀਗੜ੍ਹ ਵਿੱਚ ਮਹਿਸੂਸ ਹੋਏ ਭੂਚਾਲ ਦੇ ਝਟਕੇਚੰਡੀਗੜ੍ਹ, 21 ਮਾਰਚ 2023 – ਪੰਜਾਬ ਸਮੇਤ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਭੂਚਾਲ ਦੇ ਝਟਕੇ ਦੋ ਵਾਰ ਮਹਿਸੂਸ ਕੀਤੇ ਗਏ।

Read More
ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ ਨੇ ਆਪਣੀ ਟੀਮ ਦਾ ਐਲਾਨ ਕੀਤਾ।

ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ ਨੇ ਆਪਣੀ ਟੀਮ ਦਾ ਐਲਾਨ ਕੀਤਾ।

ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੁਖੀਜਾ ਨੇ ਆਪਣੀ ਟੀਮ ਦਾ ਐਲਾਨ ਕੀਤਾ।ਫ਼ਰੀਦਕੋਟ, 7 ਫਰਵਰੀ – ( ਪਰਵਿੰਦਰ ਸਿੰਘ ਕੰਧਾਰੀ ) ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਸੂਬਾ ਜਨਰਲ ਸਕੱਤਰ…

Read More
PM Modi’s Mother, Heeraben Modi, Dies.

PM Modi’s Mother, Heeraben Modi, Dies.

Prime Minister Narendra Modi’s mother, Heeraben, died in the early hours of Friday. She was 99. “A glorious century rests at the feet of God… In Maa, I have always felt that trinity, which contains…

Read More
ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ

ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ । ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ  ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 27 ਦਸੰਬਰ 2022 :  ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ…

Read More
ਸਿਹਤ ਵਿਭਾਗ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ।

ਸਿਹਤ ਵਿਭਾਗ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ।

ਸਿਹਤ ਵਿਭਾਗ ਨੇ ਲਗਾਇਆ ਮੁਫ਼ਤ ਮੈਡੀਕਲ ਜਾਂਚ ਕੈਂਪ। ਫ਼ਰੀਦਕੋਟ,16 ਦਸੰਬਰ (ਪਰਵਿੰਦਰ ਸਿੰਘ ਕੰਧਾਰੀ ) ਸਿਵਲ ਸਰਜਨ ਡਾ: ਨਰੇਸ਼ ਕੁਮਾਰ ਬਠਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਵੱਲੋਂ ਸਮਾਜ ਸੇਵੀ ਸੰਸਥਾ ਅਰੋਗਿਆ ਭਾਰਤੀ ਦੇ ਸਹਿਯੋਗ ਨਾਲ ਗਊਸ਼ਾਲਾ…

Read More
ਸਵ:ਸੁਰਜੀਤ ਸਿੰਘ ਕੰਧਾਰੀ ਦੀ ਯਾਦ ’ਚ ਤੀਸਰਾ ਖੂਨਦਾਨ ਕੈਂਪ 31 ਨੂੰ

ਸਵ:ਸੁਰਜੀਤ ਸਿੰਘ ਕੰਧਾਰੀ ਦੀ ਯਾਦ ’ਚ ਤੀਸਰਾ ਖੂਨਦਾਨ ਕੈਂਪ 31 ਨੂੰ

ਸਵ:ਸੁਰਜੀਤ ਸਿੰਘ ਕੰਧਾਰੀ ਦੀ ਯਾਦ ’ਚ ਤੀਸਰਾ ਖੂਨਦਾਨ ਕੈਂਪ 31 ਨੂੰ ਫ਼ਰੀਦਕੋਟ, 29 ਅਕਤੂਬਰ – ( ਪਰਵਿੰਦਰ ਸਿੰਘ ਕੰਧਾਰੀ ) ਰੋਟਰੀ ਕਲੱਬ ਦੇ ਪ੍ਰਧਾਨ ਆਰਸ਼ ਸੱਚਰ ਅਤੇ ਸਕੱਤਰ ਅਰਵਿੰਦ ਛਾਬੜਾ ਨੇ ਦੱਸਿਆ ਕਿ ਹੈਲਥ ਫ਼ਾਰ…

Read More

ਰੋਟਰੀ ਕਲੱਬ ਫਰੀਦਕੋਟ ਵੱਲੋਂ ਸਵੈ ਰੋਜ਼ਗਾਰ ਦੇ ਮੰਤਵ ਨਾਲ ਸਬਜੀ ਵੇਚਣ ਲਈ ਰੇਹੜੀ ਦਾਨ ਕੀਤੀ।

ਰੋਟਰੀ ਕਲੱਬ ਫਰੀਦਕੋਟ ਵੱਲੋਂ ਸਵੈ ਰੋਜ਼ਗਾਰ ਦੇ ਮੰਤਵ ਨਾਲ ਸਬਜੀ ਵੇਚਣ ਲਈ ਰੇਹੜੀ ਦਾਨ ਕੀਤੀ। ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 30 ਅਕਤੂਬਰ –  ਰੋਟਰੀ ਕਲੱਬ ਫਰੀਦਕੋਟ ਵੱਲੋਂ  ਸਵੈ ਰੋਜਗਾਰ ਦੇ ਮੰਤਵ ਨਾਲ ਇੱਕ ਲੋਵੜੰਦ ਨੂੰ ਸਬਜ਼ੀ ਦੀ…

Read More