1. Home
  2. Punjabi News

Category: Technology

ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ

ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 4 ਨਵੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਾਬਕ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਸਰੀ ਵਾਰ ਫਰੀਦਕੋਟ ਜਿਲ੍ਹੇ ਦਾ…

Read More

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ-ਡਿਪਟੀ ਕਮਿਸ਼ਨਰਜਿਲ੍ਹੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਕਰ ਰਹੇ ਹਨ ਕਣਕ ਦੀ ਬਿਜਾਈ-ਡਾ. ਰੋਡੇਪਰਵਿੰਦਰ ਸਿੰਘ ਕੰਧਾਰੀਫਰੀਦਕੋਟ 4 ਨਵੰਬਰ – ਡਿਪਟੀ ਕਮਿਸ਼ਨਰ ਫਰੀਦਕੋਟ…

Read More

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾ ਹੋਰ ਬਦਲ ਵਰਤ ਕੇ ਕਣਕ ਦੀ ਬਿਜਾਈ ਕਰਨ ਦੀ ਅਪੀਲ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਏ ਬਿਨਾ ਹੋਰ ਬਦਲ ਵਰਤ ਕੇ ਕਣਕ ਦੀ ਬਿਜਾਈ ਕਰਨ ਦੀ ਅਪੀਲਜ਼ਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਹੋਈ 608541 ਮੀਟਰਕ ਟਨ ਝੋਨੇ ਖਰੀਦ-ਸੇਤੀਆਕਿਸਾਨਾਂ ਨੂੰ ਕੀਤੀ ਗਈ 1000।15 ਕਰੋੜ…

Read More

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏ

ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਲੋਗਨ ਮੁਕਾਬਲੇ ਕਰਵਾਏਪਰਵਿੰਦਰ ਸਿੰਘ ਕੰਧਾਰੀਫ਼ਰੀਦਕੋਟ, 3 ਨਵੰਬਰ – ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਲਾਕ ਪੱਧਰੀ ਸਲੋਗਨ…

Read More

ਕਿਸਾਨਾਂ ਨੂੰ ਕਣਕ ਦੇ ਤਸਦੀਕ ਸ਼ੁਦਾ ਬੀਜਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ- ਡਿਪਟੀ ਕਮਿਸ਼ਨਰ

ਕਿਸਾਨਾਂ ਨੂੰ ਕਣਕ ਦੇ ਤਸਦੀਕ ਸ਼ੁਦਾ ਬੀਜਾਂ ‘ਤੇ ਮਿਲੇਗੀ 50 ਫੀਸਦੀ ਸਬਸਿਡੀ- ਡਿਪਟੀ ਕਮਿਸ਼ਨਰਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ , 3 ਨਵੰਬਰ    ਪੰਜਾਬ ਸਰਕਾਰ ਵਲੋਂ ਕਣਕ ਦੀ ਬਿਜਾਈ ਲਈ ਕਿਸਾਨਾਂ ਨੂੰ  ਤਸਦੀਕਸ਼ੁਦਾ ਬੀਜਾਂ ਦੀ ਖਰੀਦ ‘ਤੇ…

Read More

ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤਾ ਜਾਵੇਗਾ ਚੱਕਾ ਜਾਮ।

ਪੂਰੇ ਦੇਸ਼ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਪੂਰੇ ਭਾਰਤ ਵਿੱਚ ਕੀਤਾ ਜਾਵੇਗਾ ਚੱਕਾ ਜਾਮ। ਚੰਡੀਗੜ੍ਹ : ਮੋਦੀ ਹਕੂਮਤ ਦੇ ਕਿਸਾਨ ਉਜਾੜੂ ਖੇਤੀ ਕਾਨੂੰਨਾਂ ਤੇ ਲੋਕ ਵਿਰੋਧੀ ਫੈਸਲਿਆਂ ਨੂੰ ਵਾਪਸ ਕਰਾਉਣ ਲਈ ਕਰੋ ਜਾਂ…

Read More

ਸਮਾਜ ਦੀ ਬਿਹਤਰੀ,ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪ੍ਰਸ਼ਾਸਨ ਤੇ ਮੀਡੀਆ ਦਾ ਤਾਲਮੇਲ ਜ਼ਰੂਰੀ-ਸੇਤੀਆ

ਸਮਾਜ ਦੀ ਬਿਹਤਰੀ,ਵਿਕਾਸ ਤੇ ਲੋਕਾਂ ਦੀ ਭਲਾਈ ਲਈ ਪ੍ਰਸ਼ਾਸਨ ਤੇ ਮੀਡੀਆ ਦਾ ਤਾਲਮੇਲ ਜ਼ਰੂਰੀ-ਸੇਤੀਆਡਿਪਟੀ ਕਮਿਸ਼ਨਰ ਨੇ ਪੱਤਰਕਾਰ ਮਿਲਣੀ ਦੌਰਾਨ ਜਾਣੀਆਂ ਜਿਲ੍ਹੇ ਦੀਆਂ ਸਮੱਸਿਆਵਾਂਪਰਵਿੰਦਰ ਸਿੰਘ ਕੰਧਾਰੀਫਰੀਦਕੋਟ 3 ਨਵੰਬਰ  ਸਮਾਜ ਦੀ ਬਿਹਤਰੀ, ਵਿਕਾਸ ਅਤੇ ਲੋਕਾਂ ਦੀ ਭਲਾਈ…

Read More
ਐਕਸੀਡੈਂਟ ਰੋਕਣ ਲਈ ਸੁਸਾਇਟੀ ਨੇ ਵਾਹਨਾਂ ਉਪਰ ਰਿਫਲੈਕਟਰ ਲਗਾਏ।

ਐਕਸੀਡੈਂਟ ਰੋਕਣ ਲਈ ਸੁਸਾਇਟੀ ਨੇ ਵਾਹਨਾਂ ਉਪਰ ਰਿਫਲੈਕਟਰ ਲਗਾਏ।

ਐਕਸੀਡੈਂਟ ਰੋਕਣ ਲਈ ਸੁਸਾਇਟੀ ਨੇ ਵਾਹਨਾਂ ਉਪਰ ਰਿਫਲੈਕਟਰ ਲਗਾਏ। ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ 1 ਨਵੰਬਰ – ਭਗਵਾਨ ਵਾਲਮੀਕਿ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੈਲਥ ਫਾਰ ਆਲ ਸੁਸਾਇਟੀ ਵੱਲੋਂ ਸਰਦੀ ਦੇ ਪ੍ਰਕੋਪ ਵਧਣ ਕਾਰਨ…

Read More

ਸਵ. ਸੁਰਜੀਤ ਸਿੰਘ ਕੰਧਾਰੀ ਜੀ ਦੀ ਨਿੱਘੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ

ਸਵ. ਸੁਰਜੀਤ ਸਿੰਘ ਕੰਧਾਰੀ ਜੀ ਦੀ ਨਿੱਘੀ ਯਾਦ ਵਿੱਚ ਖੂਨਦਾਨ ਕੈਂਪ ਲਾਇਆ ਗਿਆ। ਫਰੀਦਕੋਟ, 31 ਅਕਤੂਬਰ 2020 – ਸਵ. ਸੁਰਜੀਤ ਸਿੰਘ ਕੰਧਾਰੀ ਜੀ ਦੀ ਨਿੱਘੀ ਯਾਦ ਨੂੰ ਸਮਰਪਿਤ ਸਿਵਿਲ ਹਸਪਤਾਲ ਫਰੀਦਕੋਟ ਵਿਖੇ ਹੈਲਥ ਫਾਰ ਆਲ…

Read More

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੂੰ ਹੋਇਆ ਕਰੋਨਾ।

ਕੇਂਦਰੀ ਕੱਪੜਾ ਮੰਤਰੀ ਸਮ੍ਰਿਤੀ ਇਰਾਨੀ ਕੋਰੋਨਾ ਵਾਇਰਸ ਕੋਵਿਡ -19 ਤੋਂ ਸੰਕਰਮਿਤ ਹੋਈ ਹੈ।

Read More