ਪੰਜਾਬ ਸਰਕਾਰ ਨੇ ਬਦਲਿਆ ਫੈਸਲਾ, ਅੱਜ ਤੋਂ ਨਹੀਂ ਖੁੱਲ੍ਹਣਗੇ ਥਿਏਟਰ ਅਤੇ ਮਲਟੀਪਲੈਕਸ
ਪੰਜਾਬ ਸਰਕਾਰ ਨੇ ਹੁਣੇ-ਹੁਣੇ ਫੈਸਲਾ ਕੀਤਾ ਹੈ ਕਿ ਪੰਜਾਬ ਵਿਚ ਸਿਨੇਮਾ ਹਾਲ ਤੇ ਮਲਟੀਪਲੈਕਸ ਨਹੀਂ ਖੋਲ੍ਹੇ ਜਾਣਗੇ। ਇਹ ਫੈਸਲਾ ਸਰਕਾਰ ਨੇ ਐਸਓਪੀ (ਸਟੈਂਡਰਡ ਆਪ੍ਰੇਟਿੰਗ ਪ੍ਰੋਸੀਜ਼ਰ) ਜਾਰੀ ਨਾ ਹੋਣ ਕਾਰਨ ਲਿਆ ਹੈ। ਹਾਲਾਂਕਿ ਸਰਕਾਰ ਨੇ ਪਹਿਲਾਂ…
Read More