1. Home
  2. Punjabi News

Category: Technology

5 ਆਈ.ਏ.ਐਸ. ਅਧਿਕਾਰੀ ਤੇ 1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ।

ਚੰਡੀਗੜ੍ਹ, 27 ਫਰਵਰੀ-5 ਆਈ.ਏ.ਐਸ. ਅਧਿਕਾਰੀ ਤੇ 1 ਪੀ.ਸੀ.ਐਸ. ਅਧਿਕਾਰੀ ਦਾ ਤਬਾਦਲਾ ਕਰ ਦਿੱਤਾ ਹੈ, ਜਿਸ ਦੀ ਬਕਾਇਦਾ ਕਾਪੀ ਵੀ ਜਾਰੀ ਕਰ ਦਿੱਤੀ ਹੈ। ਇਸ ਵਿਚ ਇਨ੍ਹਾਂ ਅਧਿਕਾਰੀਆਂ ਦਾ ਪੂਰਾ ਬਿਓਰਾ ਵੀ ਦਿੱਤਾ ਗਿਆ ਹੈ।  

Read More
ਪ੍ਰਾਚੀਨ ਇਤਿਹਾਸਿਕ ਸ਼ਿਵ ਹਨੂੰਮਾਨ ਮੰਦਿਰ ਸਭਾ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਐਸ ਐਸ ਪੀ ਸ੍ਰੀਮਤੀ ਡਾ. ਪ੍ਰੱਗਿਆ ਜੈਨ ਮੱਥਾ ਟੇਕਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।

ਪ੍ਰਾਚੀਨ ਇਤਿਹਾਸਿਕ ਸ਼ਿਵ ਹਨੂੰਮਾਨ ਮੰਦਿਰ ਸਭਾ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਐਸ ਐਸ ਪੀ ਸ੍ਰੀਮਤੀ ਡਾ. ਪ੍ਰੱਗਿਆ ਜੈਨ ਮੱਥਾ ਟੇਕਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।

ਪ੍ਰਾਚੀਨ ਇਤਿਹਾਸਿਕ ਸ਼ਿਵ ਹਨੂੰਮਾਨ ਮੰਦਿਰ ਸਭਾ ਵਿਖੇ ਸ਼ਿਵਰਾਤਰੀ ਦਾ ਤਿਉਹਾਰ ਸ਼ਰਧਾ ਨਾਲ ਮਨਾਇਆ ਐਸ ਐਸ ਪੀ ਸ੍ਰੀਮਤੀ ਡਾ. ਪ੍ਰੱਗਿਆ ਜੈਨ ਮੱਥਾ ਟੇਕਣ ਲਈ ਵਿਸ਼ੇਸ਼ ਤੌਰ ਤੇ ਪਹੁੰਚੇ।ਫਰੀਦਕੋਟ, 26 ਫਰਵਰੀ (ਰਾਕੇਸ ਗਰਗ)- ਪ੍ਰਾਚੀਨ ਇਤਿਹਾਸਿਕ ਸ਼ਿਵ ਹਨੂੰਮਾਨ…

Read More

ਡੋਂਕੀ ਰੂਟ ਰਾਹੀਂ ਗਏ ਨੌਜਵਾਨਾਂ ਨਾਲ ਪਰਤਣ ’ਤੇ ਹਮਦਰਦੀ ਦੀ ਲੋੜ ਨਹੀਂ : ਮਨੋਹਰ ਲਾਲ ਖੱਟਰ

ਡੋਂਕੀ ਰੂਟ ਰਾਹੀਂ ਗਏ ਨੌਜਵਾਨਾਂ ਨਾਲ ਪਰਤਣ ’ਤੇ ਹਮਦਰਦੀ ਦੀ ਲੋੜ ਨਹੀਂ : ਮਨੋਹਰ ਲਾਲ ਖੱਟਰਚੰਡੀਗੜ੍ਹ, 27 ਫਰਵਰੀ, 2025: ਕੇਂਦਰੀ ਕੈਬਨਿਟ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਡੋਂਕੀ ਲਗਾਕੇ  ਅਮਰੀਕਾ ਗਏ ਨੌਜਵਾਨਾਂ ਦੀ…

Read More
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ 5 ਲੋੜਵੰਦਾਂ ਨੂੰ ਵੀਅਲ ਚੇਅਰਾਂ ਕੀਤੀਆਂ ਭੇਂਟ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡਾ ਧਰਮ-ਸੰਧਵਾਂ ਭਲਕੇ ਪਿੰਡ ਵਾਂਦਰ ਜਟਾਣਾ ਵਿਖੇ ਲਗਾਏ ਜਾ ਰਹੇ ਮੁਫਤ ਸਿਹਤ ਜਾਂਚ ਕੈਂਪ ਦਾ ਲੋਕਾਂ…

Read More
ਮੁੱਖ ਮੰਤਰੀ ਦਾ ਵੱਡਾ ਐਲਾਨ, 88 ਮਾਰਕਿਟ ਕਮੇਟੀਆਂ ਦੇ ਲਾਏ ਚੇਅਰਮੈਨ ਦੇਖੋ ਪੂਰੀ ਲਿਸਟ।

ਮੁੱਖ ਮੰਤਰੀ ਦਾ ਵੱਡਾ ਐਲਾਨ, 88 ਮਾਰਕਿਟ ਕਮੇਟੀਆਂ ਦੇ ਲਾਏ ਚੇਅਰਮੈਨ ਦੇਖੋ ਪੂਰੀ ਲਿਸਟ।

ਮੁੱਖ ਮੰਤਰੀ ਦਾ ਵੱਡਾ ਐਲਾਨ, 88 ਮਾਰਕਿਟ ਕਮੇਟੀਆਂ ਦੇ ਲਾਏ ਚੇਅਰਮੈਨ ਦੇਖੋ ਪੂਰੀ ਲਿਸਟ। Chandigarh News: ਮੁੱਖ ਮੰਤਰੀ ਪੰਜਾਬ ਨੇ ਇਕ ਵੱਡਾ ਫ਼ੈਸਲਾ ਲੈਂਦਿਆਂ ਹੋਇਆਂ ਪੰਜਾਬ ਦੇ ਵੱਖ-ਵੱਖ ਹਲਕਿਆਂ ਦੇ ਆਪ ਦੇ ਵਾਲੰਟੀਅਰਾਂ ਨੂੰ ਮਾਰਕੀਟ ਕਮੇਟੀ…

Read More

ਗਿਆਨੀ ਹਰਪ੍ਰੀਤ ਸਿੰਘ ਨੇ ਲੱਗੇ ਇਲਜ਼ਾਮਾਂ ‘ਤੇ ਤੋੜੀ ਚੁੱਪ, ਦਿੱਤਾ-ਇਕੱਲਾ-ਇਕੱਲਾ ਜਵਾਬ, ਕਿਹਾ-ਮਸਲਾ ਚੁਣੌਤੀ ਦਾ ਨਹੀਂ ਸਗੋਂ ਇਹ ਹੈ ਕਿ ਤਖ਼ਤ ਨੂੰ ਚੁਣੌਤੀ ਦੇ ਕੌਣ ਰਿਹਾ।

Sikh News: 2 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਲੀਡਰਾਂ ਨੂੰ ਲਾਈ ਧਾਰਮਿਕ ਸਜ਼ਾ ਜਾਂ ਕਹਿ ਲਈਏ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਬਾਹਰ ਦਾ ਰਾਹ ਦਿਖਾਉਣ ਵਾਲੇ ਫੈਸਲੇ ਤੋਂ ਬਾਅਦ ਗਿਆਨੀ ਹਰਪ੍ਰੀਤ…

Read More
ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ

ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ

ਕੁਸ਼ਟ ਰੋਗ ਬਾਰੇ ਜਾਗਰੂਕਤਾ ਰੈਲੀ ਰਾਹੀਂ ਕੀਤਾ ਜਾਗਰੂਕ ਬਿਨਾ ਕਿਸੇ ਭੇਦਭਾਵ ਕੋਹੜ ਦੇ ਇਲਾਜ ਵਿੱਚ ਮਦਦ ਕਰਨ ਲਈ ਪ੍ਰਣ ਲਿਆ ਲੈਪਰੋਸੀ ਪੇਟਿੰਗ ਮੁਕਾਬਲੇ ਦੇ ਜੇਤੂਆਂ ਨੂੰ ਇਨਾਮ ਵੰਡੇ ਫਰੀਦਕੋਟ 21 ਫਰਵਰੀ ਸਿਵਲ ਸਰਜਨ ਫਰੀਦਕੋਟ ਡਾ.…

Read More

ਫ਼ਰੀਦਕੋਟ: ਜ਼ਿਲਾ ਪੱਧਰੀ ਕਰਾਟੇ ਪ੍ਰਤੀਯੋਗਤਾ ’ਚ ਕਰਨਵੀਰ ਕੌਰ ਚਹਿਲ ਦੂਜੇ ਸਥਾਨ ‘ਤੇ ਰਹੀ

ਫ਼ਰੀਦਕੋਟ: ਜ਼ਿਲਾ ਪੱਧਰੀ ਕਰਾਟੇ ਪ੍ਰਤੀਯੋਗਤਾ ’ਚ ਕਰਨਵੀਰ ਕੌਰ ਚਹਿਲ ਦੂਜੇ ਸਥਾਨ ‘ਤੇ ਰਹੀ ਪਰਵਿੰਦਰ ਸਿੰਘ ਕੰਧਾਰੀ ਫ਼ਰੀਦਕੋਟ, 19 ਫ਼ਰਵਰੀ 2025- ਜ਼ਿਲਾ ਸਿੱਖਿਆ ਵਿਭਾਗ ਫ਼ਰੀਦਕੋਟ ਵੱਲੋਂ, ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ…

Read More

ਐਸਜੀਪੀਸੀ ਦੀ ਕਮੇਟੀ ਵੱਲੋਂ ਫੈਸਲਾ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਖ਼ਤਮ।

ਗਿਆਨੀ ਹਰਪ੍ਰੀਤ ਸਿੰਘ (Giani Harpreet Singh) ਦੀਆਂ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਇਹ ਫੈਸਲਾ ਲਿਆ ਹੈ। ਇਸੇ ਦੌਰਾਨ ਗਿਆਨੀ…

Read More

ਮਣੀਪੁਰ ਦੇ ਮੁੱਖ ਮੰਤਰੀ ਬਿਰੇਨ ਸਿੰਘ ਨੇ ਦਿੱਤਾ ਅਸਤੀਫਾ।

ਚੰਡੀਗੜ੍ਹ - ਐਤਵਾਰ ਸ਼ਾਮ ਨੂੰ ਮੁੱਖ ਮੰਤਰੀ ਐੱਨ. ਬੀਰੇਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹਨਾ ਨੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ, ਜਿਸ ਨਾਲ ਰਾਜ ਵਿੱਚ ਸਿਆਸੀ ਉਥਲ-ਪੁਥਲ ਮਚ ਗਈ। ਇਸ ਅਸਤੀਫ਼ੇ…

Read More