1. Home
  2. Punjabi News

Category: Punjabi News

ਰਾਜਸਥਾਨ, ਦਿੱਲੀ ਤੋਂ ਬਾਅਦ ਹੁਣ ਇਸ ਚੰਡੀਗੜ੍ਹ ‘ਚ ਲੱਗਿਆ ਪਟਾਕਿਆਂ ‘ਤੇ ਬੈਨ

ਰਾਜਸਥਾਨ, ਦਿੱਲੀ ਤੋਂ ਬਾਅਦ ਹੁਣ ਇਸ ਚੰਡੀਗੜ੍ਹ ‘ਚ ਲੱਗਿਆ ਪਟਾਕਿਆਂ ‘ਤੇ ਬੈਨ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ, ਬਹੁਤ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਸਰਕਾਰਾਂ ਨੇ ਕੋਰੋਨਵਾਇਰਸ ਦੇ ਵੱਧ ਰਹੇ ਮਾਮਲਿਆਂ ਕਾਰਨ ਪਟਾਕੇ ਚਲਾਉਣ ਤੇ…

Read More

ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਦਾ ਦੌਰਾ

ਡਿਪਟੀ ਕਮਿਸ਼ਨਰ ਵੱਲੋਂ ਸੇਵਾ ਕੇਂਦਰ ਦਾ ਦੌਰਾਪ੍ਰਾਰਥੀਆਂ ਨੂੰ ਸਰਕਾਰੀ ਸੇਵਾਵਾਂ ਮਿੱਥੇ ਸਮੇਂ ਵਿੱਚ ਮੁਹੱਈਆ ਕਰਵਾਉਣ ਦੇ ਆਦੇਸ਼ ਪਰਵਿੰਦਰ ਸਿੰਘ ਕੰਧਾਰੀਫਰੀਦਕੋਟ 6 ਨਵੰਬਰ – ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ ਆਈ.ਏ.ਐਸ. ਵੱਲੋਂ ਅੱਜ ਸੇਵਾ ਕੇਂਦਰ ਫਰੀਦਕੋਟ ਦਾ…

Read More

ਪਿਛਲੇ 4 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤੀ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ

ਪਿਛਲੇ 4 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤੀ ਕਰ ਰਿਹਾ ਹੈ ਅਗਾਂਹ ਵਧੂ ਕਿਸਾਨ ਗੁਰਪ੍ਰੀਤ ਸਿੰਘ ਦੂਸਰੇ ਕਿਸਾਨਾਂ ਨੂੰ ਵੀ ਪਰਾਲੀ ਨੂੰ ਖੇਤ ਵਿੱਚ ਵਾਹ ਕੇ ਖੇਤੀ ਕਰਨ ਦੀ ਕੀਤੀ…

Read More

ਸੇਵ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਲੋੜਵੰਦ ਪਰਿਵਾਰ ਨੂੰ ਦੁਕਾਨ ਤਿਆਰ ਕਰਕੇ ਸੌਂਪੀਆਂ

ਸੇਵ ਹਿਊਮੈਨਿਟੀ ਫਾਊਂਡੇਸ਼ਨ ਵੱਲੋਂ ਲੋੜਵੰਦ ਪਰਿਵਾਰ ਨੂੰ ਦੁਕਾਨ ਤਿਆਰ ਕਰਕੇ ਸੌਂਪੀਆਂ ਡੱਬੀ- ਸ੍ਰੀ ਗੁਰੂ ਰਾਮਦਾਸ ਸਾਹਿਬ ਰੋਜ਼ਗਾਰ ਯੋਜਨਾ ਤਹਿਤ ਕੀਤਾ ਗਿਆ ਉਪਰਾਲਾ ਪਰਵਿੰਦਰ ਸਿੰਘ ਕੰਧਾਰੀਫਰੀਦਕੋਟ 6 ਨਵੰਬਰ –   ਸੇਵ ਹਿਊਮੈਨਿਟੀ ਫਾਊਂਡੇਸ਼ਨ (ਰਜਿ:) ਪੰਜਾਬ ਵੱਲੋਂ ਨੇੜਲੇ…

Read More

ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ,ਘਰ ਘਰ ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਦੇ ਕੰਮਾਂ ਦੀ ਸਮੀਖਿਆ

ਡਿਪਟੀ ਕਮਿਸ਼ਨਰ ਵੱਲੋਂ ਮਗਨਰੇਗਾ,ਘਰ ਘਰ ਰੋਜ਼ਗਾਰ ਅਤੇ ਸਕਿੱਲ ਡਿਵੈਲਪਮੈਂਟ ਦੇ ਕੰਮਾਂ ਦੀ ਸਮੀਖਿਆਅਧਿਕਾਰੀਆਂ ਨੂੰ ਹੋਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਜਲਦੀ ਜਮਾਂ ਕਰਵਾਉਣ ਦੀ ਹਦਾਇਤ ਪਰਵਿੰਦਰ ਸਿੰਘ ਕੰਧਾਰੀਫਰੀਦਕੋਟ 5 ਨਵੰਬਰ- ਡਿਪਟੀ ਕਮਿਸ਼ਨਰ ਸ੍ਰੀ ਵਿਮਲ ਕੁਮਾਰ ਸੇਤੀਆ…

Read More

ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਨਾਲ ਹੋਏ ਰੂ-ਬ-ਰੂ

ਡਿਪਟੀ ਕਮਿਸ਼ਨਰ ਫੇਸਬੁੱਕ ਲਾਈਵ ਰਾਹੀਂ ਜਿਲਾ ਵਾਸੀਆਂ ਨਾਲ ਹੋਏ ਰੂ-ਬ-ਰੂਜ਼ਿਲਾ ਵਾਸੀਆਂ ਦੇ ਸਹਿਯੋੋਗ ਨਾਲ ਕਰੋੋਨਾ ਦੇ ਕੇਸ ਘਟੇ- ਸੇਤੀਆਡੇਂਗੂ ਤੋੋਂ ਬਚਾਅ ਲਈ ਜ਼ਿਲੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਫੋੋਗਿੰਗ/ਸਪਰੇਅ ਦਾ ਕੰਮ ਜ਼ੋਰਾ ਤੇ  ਸ਼ਿਕਾਇਤਾਂ…

Read More

ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ।

ਖਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗਝੋਨੇ ਦੀ ਖਰੀਦ ਬਦਲੇ 1014।75 ਕਰੋੜ ਰੁਪਏ ਦੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ ਅਦਾਇਗੀ -ਡਿਪਟੀ ਕਮਿਸ਼ਨਰ553034 ਮੀਟ੍ਰਿਕ ਖਰੀਦੇ ਝੋਨੇ ਦੀ ਹੋਈ…

Read More

ਪੰਜਾਬ ‘ਚ ਅੱਜ ਕੋਰੋਨਾ ਦੇ 527 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ।

ਪੰਜਾਬ ‘ਚ ਅੱਜ ਕੋਰੋਨਾ ਦੇ 527 ਨਵੇਂ ਮਾਮਲੇ ਆਏ ਸਾਹਮਣੇ, 14 ਦੀ ਮੌਤ। ਚੰਡੀਗੜ੍ਹ: ਪੰਜਾਬ ‘ਚ ਕੋਰੋਨਾ ਦੇ ਮਰੀਜ਼ਾਂ ‘ਚ ਪਹਿਲਾਂ ਤੋਂ ਕਾਫੀ ਕਮੀ ਆਈ ਹੈ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ ਨੂੰ ਇਸ ਮਹਾਮਾਰੀ ਤੋਂ ਰਾਹਤ…

Read More

ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ

ਮਨਤਾਰ ਬਰਾੜ ਤੀਜੀ ਵਾਰ ਬਣੇ ਸ਼੍ਰੋਮਣੀ ਅਕਾਲੀ ਦਲ ਜਿਲ੍ਹਾ ਫਰੀਦਕੋਟ ਦੇ ਪ੍ਰਧਾਨ ਪਰਵਿੰਦਰ ਸਿੰਘ ਕੰਧਾਰੀ ਫਰੀਦਕੋਟ, 4 ਨਵੰਬਰ – ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਸਾਬਕ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਤੀਸਰੀ ਵਾਰ ਫਰੀਦਕੋਟ ਜਿਲ੍ਹੇ ਦਾ…

Read More

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ-ਡਿਪਟੀ ਕਮਿਸ਼ਨਰ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਦਾ ਕੀਤਾ ਜਾਵੇਗਾ ਸਨਮਾਨ-ਡਿਪਟੀ ਕਮਿਸ਼ਨਰਜਿਲ੍ਹੇ ਦੇ ਵੱਡੀ ਗਿਣਤੀ ਵਿੱਚ ਕਿਸਾਨ ਪਰਾਲੀ ਪ੍ਰਬੰਧਨ ਕਰਕੇ ਕਰ ਰਹੇ ਹਨ ਕਣਕ ਦੀ ਬਿਜਾਈ-ਡਾ. ਰੋਡੇਪਰਵਿੰਦਰ ਸਿੰਘ ਕੰਧਾਰੀਫਰੀਦਕੋਟ 4 ਨਵੰਬਰ – ਡਿਪਟੀ ਕਮਿਸ਼ਨਰ ਫਰੀਦਕੋਟ…

Read More